ਮੁਸਲਮਾਨਾਂ ਤੇ ਕਸ਼ਮੀਰ ਮੁੱਦੇ ਨੂੰ ਲੈ ਕੇ ਇਮਰਾਨ ਖ਼ਾਨ ਨੇ ਭਾਜਪਾ 'ਤੇ ਲਾਏ ਇਲਜ਼ਾਮ

ਵੀਡੀਓ ਕੈਪਸ਼ਨ, ਮੁਸਲਮਾਨਾਂ ਤੇ ਕਸ਼ਮੀਰ ਮੁੱਦੇ ਨੂੰ ਲੈ ਕੇ ਇਮਰਾਨ ਖ਼ਾਨ ਨੇ ਭਾਜਪਾ 'ਤੇ ਲਾਏ ਇਲਜ਼ਾਮ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਦੀ ਅਸੈਂਬਲੀ ਵਿੱਚ ਮੁਸਲਮਾਨਾਂ 'ਤੇ ਹਮਲਿਆ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਆਰਐਸਐਸ 'ਤੇ ਕਈ ਇਲਜ਼ਾਮ ਲਾਏ ਹਨ। ਭਾਰਤ ਨੇ ਇਮਰਾਨ ਖ਼ਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)