ਲਖੀਮਪੁਰ ਖੀਰੀ: ਕਿਸਾਨ ਦਲਜੀਤ ਸਿੰਘ ਦੀ ਪਤਨੀ ਦਾ ਦਰਦ

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ: ਕਿਸਾਨ ਦਲਜੀਤ ਸਿੰਘ ਦੀ ਪਤਨੀ ਦਾ ਦਰਦ

3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋਈ ਸੀ। ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਯੂਪੀ ਦੇ ਡਿਪਟੀ ਸੀਐੱਮ ਅਤੇ ਭਾਰਤ ਦੇ ਗ੍ਰਹਿ ਰਾਜ ਮੰਤਰੀ ਦੇ ਕਾਫ਼ਲੇ ਨੂੰ ਕਿਸਾਨ ਕਾਲੀਆਂ ਝੰਡੀਆਂ ਦਿਖਾਉਣ ਲਈ ਗਏ ਸਨ।

ਇਸ ਦੌਰਾਨ ਵਾਪਰੀ ਹਿੰਸਾ ਵਿੱਚ ਕਿਸਾਨ ਦਲਜੀਤ ਸਿੰਘ ਦੀ ਵੀ ਮੌਤ ਹੋ ਗਈ। ਬੀਬੀਸੀ ਪੰਜਾਬੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਅਤੇ ਗੁਲਸ਼ਨ ਕੁਮਾਰ ਨੇ ਯੂਪੀ ਦੇ ਬਹਿਰਾਈਚ ਜ਼ਿਲ੍ਹੇ ਦੇ ਬੰਜਾਰਾ ਠੱਠਾ ਪਿੰਡ ਵਿੱਚ ਦਲਜੀਤ ਦੀ ਪਤਨੀ ਅਤੇ ਧੀ ਨਾਲ ਗੱਲਬਾਤ ਕੀਤੀ ਹੈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)