ਸੋਸ਼ਲ ਮੀਡੀਆ ਸਾਈਟਾਂ ਅਜਿਹੀਆਂ ਬਣਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਆਦਤ ਪੈ ਜਾਵੇ

ਅਧਿਐਨਾਂ ਵਿੱਚ ਪਾਇਆ ਗਿਆ ਹੈ ਕਿ ਸੋਸ਼ਲ ਮੀਡੀਆ ਸਾਈਟਾਂ ਅਜਿਹੀਆਂ ਬਣਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਆਦਤ ਪੈ ਜਾਵੇ।

ਜਿਹੜੇ ਲੋਕ ਸੋਸ਼ਲ ਮੀਡੀਆ ਦੀ ਵਰਤੋਂ ਬਚਪਨ ਵਿੱਚ ਹੀ ਸ਼ੁਰੂ ਕਰ ਦਿੰਦੇ ਹਨ, ਉਨ੍ਹਾਂ ਲਈ ਇਸ ਨੂੰ ਛੱਡਣਾ ਹੋਰ ਵੀ ਮੁਸ਼ਕਲ ਹੁੰਦਾ ਹੈ।

ਵੀਡੀਓ ਰਾਹੀਂ ਜਾਣੋ ਕੰਪਨੀਆਂ ਲੋਕਾਂ ਨੂੰ ਸੋਸ਼ਲ ਮੀਡੀਆ ਦੀ ਆਦਤ ਪਾਉਣ ਲਈ ਕੀ ਕੁਝ ਕਰਦੀਆਂ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)