ਪੰਜਾਬ ਵਿਧਾਨ ਸਭਾ ਇਜਲਾਸ: ਜਦੋਂ ਚਰਨਜੀਤ ਚੰਨੀ, ਨਵਜੋਤ ਸਿੱਧੂ ਤੇ ਮਜੀਠੀਆ ਆਪਸ ਵਿੱਚ ਭਿੜ ਗਏ

ਵੀਡੀਓ ਕੈਪਸ਼ਨ, ਜਦੋਂ ਚਰਨਜੀਤ ਚੰਨੀ, ਨਵਜੋਤ ਸਿੱਧੂ ਤੇ ਮਜੀਠੀਆ ਆਪਸ ਵਿੱਚ ਭਿੜ ਗਏ

ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਆਪਸ 'ਚ ਭਿੜ ਗਏ।

ਚੰਨੀ ਕਈ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੂੰ ਘੇਰ ਰਹੇ ਸਨ ਜਦੋਂ ਬਿਕਰਮ ਮਜੀਠੀਆ ਉੱਠ ਕੇ ਬੋਲਣ ਲੱਗ ਗਏ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਖੜ੍ਹੇ ਹੋ ਗਏ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)