ਗੁਰੂ ਨਾਨਕ ਗੁਰਪੁਰਬ : ਨਨਕਾਣਾ ਸਾਹਿਬ ਪਹੁੰਚੀਆਂ ਸੰਗਤਾਂ ਨੇ ਕਿਹਾ, ‘ਸਾਨੂੰ ਇੱਥੇ ਸਕੂਨ ਮਿਲਦਾ ਹੈ, ਸਾਰੀ ਦੁਨੀਆਂ ਭੁੱਲ ਜਾਂਦੀ ਹੈ’

ਗੁਰੂ ਨਾਨਕ ਦੇਵ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਨਾਨਕ ਨਾਮਲੇਵਾ ਸੰਗਤਾਂ ਪਾਕਿਸਤਾਨ ਪਹੁੰਚ ਰਹੀਆਂ ਹਨ

ਬੀਬੀਸੀ ਨੇ ਦੇਸ਼ ਵਿਦੇਸ਼ ਤੋਂ ਪਹੁੰਚੇ ਕੁਝ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ

(ਰਿਪੋਰਟ – ਅਲੀ ਕਾਜ਼ਮੀ, ਐਡਿਟ – ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)