ਕਰਤਾਰਪੁਰ ਲਾਂਘਾ: ਦਰਸ਼ਨਾਂ ਲਈ ਪਹੁੰਚੇ ਮੁੱਖ ਮੰਤਰੀ ਅਤੇ ਹੋਰ ਲੀਡਰਾਂ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਕਰਤਾਰਪੁਰ ਲਾਂਘਾ: ਪੰਜਾਬ ਦੇ ਮੁੱਖ ਮੰਤਰੀ ਸਣੇ ਸੰਗਤਾਂ ਦਰਸ਼ਨਾਂ ਲਈ ਪਹੁੰਚੀਆਂ

ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਬਨਿਟ ਦੇ ਮੰਤਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ।

ਕਰਤਾਰਪੁਰ ਲਾਂਘਾ ਕਰੀਬ 20 ਮਹੀਨੇ ਬੰਦ ਰਹਿਣ ਤੋਂ ਬਾਅਦ 17 ਨਵੰਬਰ ਨੂੰ ਮੁੜ ਖੋਲ੍ਹਿਆ ਗਿਆ।

ਸੰਗਤਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਕਰਤਾਰਪੁਰ ਸਾਹਿਬ ਗਿਆ ਸੀ।

ਜਾਣੋ ਡੇਰਾ ਬਾਬਾ ਨਾਨਕ ਪਹੁੰਚੇ ਮੁੱਖ ਮੰਤਰੀ ਤੇ ਹੋਰ ਸੰਗਤਾਂ ਨੇ ਕੀ ਕਿਹਾ।

(ਰਿਪੋਰਟ – ਗੁਰਪ੍ਰੀਤ ਚਾਵਲਾ, ਐਡਿਟ – ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)