'ਚੋਣਾਂ ਤੋਂ ਐਨ ਪਹਿਲਾਂ ਪੀਐੱਮ ਮੋਦੀ ਕਿਸਾਨਾਂ ਤੋਂ ਮਾਫ਼ੀ ਮੰਗਣ ਕਿਉਂ ਆ ਗਏ'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ।
ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਨੇ ਪੀਐੱਮ ਮੋਦੀ ਦੀ ਮੰਸ਼ਾ ’ਤੇ ਸਵਾਲ ਖੜੇ ਕੀਤੇ ਹਨ। ਨਾਲ ਹੀ ਉਨ੍ਹਾਂ ਦੇ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ ਹੈ।
ਰਿਪੋਰਟ- ਏਐਨਆਈ, ਐਡਿਟ- ਸਦਫ਼ ਖ਼ਾਨ