ਕਜ਼ਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਤੋਂ ਸ਼ੁਰੂ ਹੋਈ ਹਿੰਸਾ ਦੀ ਇਹ ਹੈ ਜੜ੍ਹ
ਸਾਲ 202 ਵਿੱਚ ਕਜ਼ਾਕਿਸਤਾਨ ਦੇ ਲੋਕ ਸਰਕਾਰ ਦੇ ਇੱਕ ਫ਼ੈਸਲੇ ਦੇ ਵਿਰੋਧ ਵਿੱਚ ਆ ਗਏ। ਇੱਥੇ ਮੁਜ਼ਾਹਰਾਕਾਰੀਆਂ ਅਤੇ ਸੁਰੱਖਿਆ ਦਸਤਿਆਂ ਦਰਮਿਆਨ ਝੜਪਾਂ ਵਿੱਚ ਪਹਿਲੇ ਹਫ਼ਤੇ ਵਿੱਚ ਹੀ ਦਰਜਣ ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ।
ਤਤਕਾਲੀ ਕਾਰਨ ਇਹ ਬਣਿਆ ਕਿ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾਏ ਜਾਣ ਉੱਪਰੋਂ ਸੀਮਾ ਹਟਾ ਦਿੱਤੀ। ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੇ ਹਰ ਤਬਕੇ ਨੂੰ ਪ੍ਰਭਾਵਿਤ ਕਰਦਾ ਹੈ।
ਹਾਲਾਂਕਿ ਮੁਜ਼ਾਹਰਿਆਂ ਵਿੱਚ ਜੋ ਗੁੱਸਾ ਨਜ਼ਰ ਆ ਰਿਹਾ ਹੈ, ਉਸ ਦੀ ਵਜ੍ਹਾ ਕਈ ਦਹਾਕਿਆਂ ਪੁਰਾਣੀ ਹੈ। ਜਾਣੋ ਇਸ ਰਿਪੋਰਟ ਵਿੱਚ।