ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ: ‘ਚੋਣਾਂ ਲੰਘ ਗਈਆਂ ਤੇ ਹੁਣ ਕੀਮਤਾਂ ਵਧਾਉਣ ਲੱਗ ਪਏ'

ਵੀਡੀਓ ਕੈਪਸ਼ਨ, ‘ਚੋਣਾਂ ਲੰਘ ਗਈਆਂ ਤੇ ਪੈਟਰੋਲ-ਡੀਜ਼ਲ ਦੇ ਰੇਟ ਵਧਾਉਣ ਲੱਗ ਪਏ’

ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਕਿਸਾਨਾਂ ਤੋਂ ਲੈ ਕੇ ਹਰ ਵਰਗ ਦੇ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਾਸੀਆਂ ਨੇ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਨੂੰ ਹੱਲ ਕੱਢਣ ਦੀ ਮੰਗ ਕੀਤੀ ਹੈ।

ਰਿਪੋਰਟ - ਗੁਰਪ੍ਰੀਤ ਚਾਵਲਾ, ਗੁਰਮਿੰਦਰ ਗਰੇਵਾਲ, ਪ੍ਰਦੀਪ ਪੰਡਿਤ, ਸੁਖਚਰਨ ਪ੍ਰੀਤ

ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)