ਪਟਿਆਲਾ ਹਿੰਸਾ: ਇੰਟਰਨੈੱਟ ਸੇਵਾਵਾਂ ਠੱਪ, ਹੋਰ ਕੀ ਕੁਝ ਚੱਲ ਰਿਹਾ

ਪਟਿਆਲਾ ਵਿੱਚ ਹਿੰਦੂ ਤੇ ਸਿੱਖ ਸੰਗਠਨਾਂ ਵਿਚਾਲੇ ਸ਼ੁੱਕਰਵਾਰ ਨੂੰ ਹੋਏ ਤਣਾਅ ਤੋਂ ਬਾਅਦ ਹੁਣ ਤੱਕ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਹੋਈ ਹੈ। ਪਟਿਆਲਾ ਵਿੱਚ ਸ਼ਾਮ ਤੱਕ ਇੰਟਰਨੈੱਟ ਸੇਵਾਵਾਂ ਬੰਦ ਹਨ। ਹੁਣ ਤੱਕ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ। ਪ੍ਰਸ਼ਾਸਨ ਅਨੁਸਾਰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ- ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)