ਪਟਿਆਲਾ ਹਿੰਸਾ ਬਾਰੇ ਕੀ ਕਹਿ ਰਹੇ ਹਨ 'ਆਪ' ਦੇ ਵਿਧਾਇਕ ਅਤੇ ਮੰਤਰੀ

ਪਟਿਆਲਾ ਵਿੱਚ ਹੋਈ ਹਿੰਸਾ ਨੂੰ ‘ਆਪ’ ਲੀਡਰ ਵਿਰੋਧੀ ਧਿਰ ਦੀ ਸਾਜ਼ਿਸ਼ ਕਰਾਰ ਦੇ ਰਹੇ ਹਨ। ਪਾਰਟੀ ਆਗੂਆਂ ਮੁਤਾਬਕ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਹਿੰਦੂ ਤੇ ਸਿੱਖ ਸੰਗਠਨਾਂ ਵਿਚਾਲੇ ਟਕਰਾਅ ਹੋ ਗਿਆ ਸੀ।

ਵੀਡੀਓ- ਮਨਪ੍ਰੀਤ ਕੌਰ

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)