ਪਟਿਆਲਾ ਹਿੰਸਾ: ਪੁਲਿਸ ਵੱਲੋਂ ਦੱਸੇ ਜਾ ਰਹੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਤੇ ਗੱਗੀ ਪੰਡਿਤ ਗ੍ਰਿਫ਼਼ਤਾਰ

ਪਟਿਆਲਾ ਵਿੱਚ ਸ਼ੁੱਕਰਵਾਰ ਨੂੰ ਸਿੱਖਾਂ ਅਤੇ ਹਿੰਦੂਆਂ ਵਿਚਾਲੇ ਪੈਦਾ ਹੋਏ ਤਣਾਅ ਮਗਰੋਂ ਭੜਕੀ ਹਿੰਸਾ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹਿੰਦੂ ਸੰਗਠਨ ਦੇ ਨੇਤਾ ਗੱਗੀ ਪੰਡਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਹੋਰ ਕੀ ਕੁਝ ਜਾਣਕਾਰੀ ਦਿੱਤੀ।

ਵੀਡੀਓ- ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)