ਬਰਜਿੰਦਰ ਸਿੰਘ ਪਰਵਾਨਾ ਬਾਰੇ ਉਨ੍ਹਾਂ ਦੀ ਪਤਨੀ ਤੇ ਪਰਿਵਾਰ ਨੇ ਕੀ ਕੁਝ ਦੱਸਿਆ

ਪਟਿਆਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਰਾਜਪੁਰਾ ਦੇ ਰਹਿਣ ਵਾਲੇ ਹਨ।

ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਪੁਰਾ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਗੱਲ ਕੀਤੀ, ਜਾਣੋ ਉਨ੍ਹਾਂ ਨੇ ਕੀ ਕਿਹਾ।

(ਰਿਪੋਰਟ - ਅਰਵਿੰਦ ਛਾਬੜਾ, ਸ਼ੂਟ- ਐਡਿਟ: ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)