ਨਵਜੋਤ ਸਿੰਘ ਸਿੱਧੂ ਨੂੰ ਜਿਸ 'ਰੋਡਰੇਜ' ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ ਉਹ ਕੀ ਸੀ

ਵੀਡੀਓ ਕੈਪਸ਼ਨ, ਕੀ ਸੀ ਮਾਮਲਾ ਜਿਸ ਵਿੱਚ ਸਿੱਧੂ ਨੂੰ ਸਜ਼ਾ ਹੋਈ ਹੈ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਰੋਡਰੇਜ ਮਾਮਲੇ 'ਚ ਅੱਜ ਸੁਪਰੀਮ ਕੋਰਟ ਪੁਨਰ ਵਿਚਾਰ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ।

ਇਹ ਮਾਮਲਾ ਲਗਭਗ 3 ਦਹਾਕੇ ਪੁਰਾਣਾ ਹੈ। ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਦੀ ਗੁਰਨਾਮ ਸਿੰਘ ਨਾਲ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਵੀ ਹੋ ਗਈ।

ਇਹ ਵੀ ਪੜ੍ਹੋ: