ਸੁਖਬੀਰ ਬਾਦਲ: ਬੰਦੀ ਸਿੰਘਾਂ ਦੇ ਨਾਮ 'ਤੇ ਵੋਟਾਂ ਮੰਗ ਰਹੇ ਅਕਾਲੀ ਦਲ ਦੇ ਪ੍ਰਧਾਨ ਕੀ ਕੁਝ ਕਹਿ ਰਹੇ
ਸੰਗਰੂਰ ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਬਰਨਾਲਾ ਵਿੱਚ ਪ੍ਰਚਾਰ ਕਰਨ ਪਹੁੰਚੇ। ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਲਈ ਪ੍ਰਚਾਰ ਕਰਦਿਆਂ ਉਨ੍ਹਾਂ ਨੇ ਬੰਦੀ ਸਿੰਘਾਂ ਦੇ ਨਾਮ ’ਤੇ ਵੋਟ ਮੰਗੇ।
ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ। ਸਿੱਧੂ ਮੂਸੇਵਾਲਾ ਦੇ ਕਤਲ ਲਈ ਉਨ੍ਹਾਂ ਨੇ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ।
ਵੀਡੀਓ- ਸੁਖਚਰਨ ਪ੍ਰੀਤ
ਐਡਿਟ- ਦੇਵੇਸ਼ ਸਿੰਘ