ਨੈਸ਼ਨਲ ਹੈਰਲਡ ਕੇਸ ਕੀ ਹੈ, ਜਿਸ 'ਚ ਰਾਹੁਲ ਤੇ ਸੋਨੀਆ ਗਾਂਧੀ ਘਿਰੇ

ਵੀਡੀਓ ਕੈਪਸ਼ਨ, ਨੈਸ਼ਨਲ ਹੈਰਲਡ ਕੇਸ ਕੀ ਹੈ, ਜਿਸ 'ਚ ਰਾਹੁਲ ਤੇ ਸੋਨੀਆ ਗਾਂਧੀ ਘਿਰੇ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਕੇਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਹੈ।

ਆਓ ਤੁਹਾਨੂੰ ਦੱਸਦੇ ਹਾਂ ਇਹ ਪੂਰਾ ਮਾਮਲਾ ਹੈ ਕਿ ਜਿਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਨੇਤਾ ਰਾਹੁਲ ਗਾਂਧੀ ਕਈ ਸਾਲਾਂ ਤੋਂ ਸਵਾਲਾਂ ਦੇ ਘੇਰੇ ਵਿੱਚ ਹਨ।

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)