ਅਗਨੀਪੱਥ ਸਕੀਮ ਦਾ ਵਿਰੋਧ: ਦੇਸ਼ ਦੇ ਵੱਖ-ਵੱਖ ਸੂਬਿਆ ’ਚ ਹਿੰਸਾ, ਟਰੇਨਾਂ ਨੂੰ ਲਗਾਈ ਅੱਗ
ਭਾਰਤ ਸਰਕਾਰ ਦੀ ਅਗਨੀਪੱਥ ਸਕੀਮ ਖਿਲਾਫ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਕੱਰਵਾਰ ਨੂੰ ਵੀ ਜਾਰੀ ਰਿਹਾ।
ਬਿਹਾਰ, ਉੱਤਰ ਪ੍ਰਦੇਸ਼ ਤੇ ਤੇਲੰਗਾਨਾ ਵਿੱਚ ਮੁਜ਼ਾਹਰਾਕਾਰੀਆਂ ਨੇ ਟਰੇਨਾਂ ਤੇ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ ’ਤੇ ਪੁਲਿਸ ਨੇ ਮੁਜ਼ਾਹਰਾਕਾਰੀਆਂ ’ਤੇ ਲਾਠੀਚਾਰਜ ਵੀ ਕੀਤਾ।
ਵੀਡੀਓ – ਏਐਨਆਈ
ਐਡਿਟ – ਰਾਜਨ ਪਪਨੇਜਾ