ਸੰਗਰੂਰ ਜ਼ਿਮਨੀ ਚੋਣ: 23 ਸਾਲ ਬਾਅਦ ਚੋਣ ਜਿੱਤਣ ਵਾਲੇ ਸਿਮਰਨਜੀਤ ਮਾਨ ਦਾ ਸਫ਼ਰ

ਵੀਡੀਓ ਕੈਪਸ਼ਨ, ਸੰਗਰੂਰ ਜ਼ਿਮਨੀ ਚੋਣ: 23 ਸਾਲ ਬਾਅਦ ਚੋਣ ਜਿੱਤਣ ਵਾਲੇ ਸਿਮਰਨਜੀਤ ਮਾਨ ਦਾ ਸਫ਼ਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਵਿੱਚ ਜਿੱਤ ਹਾਸਲ ਕੀਤੀ ਹੈ। ਉਹ ਪਹਿਲਾਂ ਵੀ ਇਸ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

1999 ਵਿੱਚ ਉਹ 2 ਲੱਖ 98 ਹਜਾਰ 846 ਵੋਟਾਂ ਲੈ ਕੇ ਜਿੱਤੇ ਸਨ। ਇਸ ਤੋਂ ਪਹਿਲਾਂ ਉਹ 1989 ਵਿੱਚ ਤਰਨਤਾਰਨ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਜਾਣੋ ਉਨ੍ਹਾਂ ਦੀ ਨਿੱਜੀ ਅਤੇ ਸਿਆਸੀ ਜ਼ਿੰਦਗੀ ਬਾਰੇ ਕੁਝ ਅਹਿਮ ਗੱਲਾਂ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)