ਪੰਜਾਬ ਬਜਟ 2022: ਭਗਵੰਤ ਮਾਨ ਸਰਕਾਰ ਦੇ ਬਜਟ ਤੋਂ ਵਿਰੋਧ ਧਿਰ ਤੇ ਕਿਸਾਨ ਨਿਰਾਸ਼
ਮਾਨ ਸਰਕਾਰ ਵੱਲੋਂ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ। ਸਰਕਾਰ ਦੇ ਇਸ ਬਜਟ ਉੱਪਰ ਵਿਰੋਧੀ ਧਿਰ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਿਸਾਨ ਆਗੂ ਵੀ ਇਸ ਬਜਟ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਉੱਧਰ ਸਰਕਾਰ ਇਸ ਬਜਟ ਨੂੰ ਲੋਕਾਂ ਦੇ ਹਿੱਤ ਵਿੱਚ ਦੱਸ ਰਹੀ ਹੈ।
ਵੀਡੀਓ- ANI, ਗੁਰਮਿੰਦਰ ਗਰੇਵਾਲ
ਐਡਿਟ- ਸਦਫ਼ ਖ਼ਾਨ