ਏਕਨਾਥ ਸ਼ਿੰਦੇ: ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਦੀ ਸਿਆਸਤ ਵਿੱਚ ਕਿਵੇਂ ਹੋਈ ਸੀ ਐਂਟਰੀ
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ ਸ਼ਿਵ ਸੈਨਾ ਦੇ ਮੋਢੀ ਆਗੂਆਂ ਵਿੱਚੋਂ ਇੱਕ ਹਨ।
ਮਹਿਜ਼ 18 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਸਿਆਸਤ ਵਿੱਚ ਪੈਰ ਧਰਿਆ ਸੀ। ਇੱਕ ਆਟੋ ਡਰਾਈਵਰ ਤੋਂ ਲੈ ਕੇ ਮੁੱਖ ਮੰਤਰੀ ਬਣਨ ਤੱਕ ਦੀ ਉਨ੍ਹਾਂ ਦੀ ਕਹਾਣੀ ਜਾਣੋ।
ਐਡਿਟ- ਅਸਮਾ ਹਾਫਿਜ਼