ਬੋਰਿਸ ਜੌਨਸਨ ਦੇ ਅਸਤੀਫੇ ਨੂੰ ਲੈ ਕੇ ਭਾਰਤੀ ਅਤੇ ਪਾਕ ਮੂਲ ਦੇ ਬਰਤਾਨਵੀ ਕੀ ਕਹਿੰਦੇ ਹਨ

ਵੀਡੀਓ ਕੈਪਸ਼ਨ, ਬੋਰਿਸ ਜੌਨਸਨ ਦੇ ਅਸਤੀਫੇ ਨੂੰ ਲੈ ਕੇ ਭਾਰਤੀ ਅਤੇ ਪਾਕ ਮੂਲ ਦੇ ਬਰਤਾਨਵੀ ਕੀ ਕਹਿੰਦੇ ਹਨ

ਬੋਰਿਸ ਜੌਨਸਨ ਨੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਫਿਲਹਾਲ ਉਹ ਅਗਲੇ ਪੀਐੱਮ ਦੀ ਚੋਣ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਕਾਇਮ ਰਹਿਣਗੇ।

ਇਸ ਦੌਰਾਨ ਬ੍ਰਿਟੇਨ ਵਿੱਚ ਰਹਿੰਦੇ ਭਾਰਤੀ ਅਤੇ ਪਾਕਿਸਤਾਨੀ ਮੂਲ ਦੇ ਨਾਗਰਿਕ ਕੀ ਸੋਚਦੇ ਹਨ, ਇਹ ਜਾਨਣ ਲਈ ਬੀਬੀਸੀ ਪੱਤਰਕਾਰ ਗਗਨਦੀਪ ਸਭਰਵਾਲ ਨੇ ਉਨ੍ਹਾਂ ਨਾਲ ਗੱਲ ਕੀਤੀ।

ਰਿਪੋਰਟ- ਬ੍ਰਿਟੇਨ ਤੋਂ ਗਗਨਦੀਪ ਸਭਰਵਾਲ

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)