ਬੌਰਿਸ ਜੌਨਸਨ ਦਾ ਕੰਜ਼ਰਵੇਟਿਵ ਆਗੂ ਵਜੋਂ ਅਸਤੀਫ਼ਾ : ਸਕੈਂਡਲ ਜੋ ਬਣਿਆ ਸਿਆਸੀ ਪਤਨ ਦਾ ਕਾਰਨ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਬੌਰਿਸ ਜੌਨਸਨ ਨੇ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਪਾਰਟੀ ਨਵਾਂ ਪ੍ਰਧਾਨ ਮੰਤਰੀ ਨਹੀਂ ਚੁਣ ਲੈਂਦੀ ਉਦੋਂ ਤੱਕ ਉਹ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।
ਅਸਤੀਫਾ ਦੇਣ ਮੌਕੇ ਉਨ੍ਹਾਂ ਨੇ ਜਨਤਾ ਦਾ ਧੰਨਵਾਦ ਵੀ ਕੀਤਾ। ਜਾਣੋ ਉਹ ਕਿਹੜੇ ਕਾਰਨ ਹਨ, ਜਿਨ੍ਹਾਂ ਕਰਕੇ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ।
ਵੀਡੀਓ ਐਡਿਟ- ਅਸਮਾ ਹਾਫਿਜ਼