ਸੰਸਦ ਮਾਨਸੂਨ ਸੈਸ਼ਨ: ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿੱਚ ਪੰਜਾਬ ਦੇ ਇਹ ਮੁੱਦੇ ਚੁੱਕੇ
ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕੀਤੀ।
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਪੰਜਾਬ ਦੇ ਅਹਿਮ ਮੁੱਦੇ ਚੁੱਕਣ ਲਈ ਉਨ੍ਹਾਂ ਨੂੰ ਸੰਸਦ ਵਿੱਚ ਲੋੜੀਂਦਾ ਸਮਾਂ ਨਹੀਂ ਮਿਲਦਾ
ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ,ਪੰਜਾਬ ਯੂਨੀਵਰਸਿਟੀ ਸਮੇਤ ਪੰਜਾਬ ਦੇ ਮੁੱਦੇ ਸੰਸਦ ਦੇ ਚੁੱਕਣ ਦੀ ਗੱਲ ਆਖੀ। ਵੀਡੀਓ: ਏਐਨਆਈ; ਐਡਿਟ- ਅਸਮਾ ਹਾਫ਼ਿਜ਼।