ਐੱਮਐੱਸਪੀ ਕਮੇਟੀ ’ਤੇ ਸਰਕਾਰ ਨਾਲ ਸਾਂਝ ਕਿਉਂ ਨਹੀਂ ਬਣੀ, ਜੋਗਿੰਦਰ ਉਗਰਾਹਾਂ ਤੋਂ ਜਾਣੋ

ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਹੇਠ ਕਈ ਜਥੇਬੰਦੀਆਂ ਵੱਲੋਂ ਮੁਜ਼ਾਹਰੇ ਜਾਰੀ ਹਨ। ਪਟਿਆਲਾ ਜ਼ਿਲ੍ਹੇ ’ਚ ਰੇਲ ਰੋਕੋ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ, ਏਕਤਾ (ਉਗਰਾਹਾਂ) ਵੀ ਸ਼ਾਮਲ ਰਹੀ।

ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਯੋਜਨਾ, ਅੰਦੋਲਨ ਦੀ ਰੂਪ ਰੇਖਾ, ਐੱਮਐੱਸਪੀ ਕਮੇਟੀ ਸਣੇ ਕਈ ਮੁੱਦਿਆਂ ਉੱਤੇ ਗੱਲਬਾਤ ਕੀਤੀ।

(ਰਿਪੋਰਟ – ਗੁਰਮਿੰਦਰ ਗਰੇਵਾਲ, ਐਡਿਟ – ਅਸਮਾ ਹਾਫ਼ਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)