ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਆਮਿਰ ਖ਼ਾਨ ਦੇ ਪਿੱਛੇ ਕਿਉਂ ਪਏ ਕੁਝ ਲੋਕ

ਵੀਡੀਓ ਕੈਪਸ਼ਨ, ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਆਮਿਰ ਖ਼ਾਨ ਦੇ ਪਿੱਛੇ ਕਿਉਂ ਪਏ ਕੁਝ ਲੋਕ

11 ਅਗਸਤ ਨੂੰ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੀ ਫ਼ਿਲਮ ਲਾਲ ਸਿੰਘ ਚੱਢਾ ਰਿਲੀਜ਼ ਹੋਣ ਜਾ ਰਹੀ ਹੈ। ਪਰ ਰਿਲੀਜ਼ ਤੋਂ ਪਹਿਲਾਂ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ 'ਤੇ ਫ਼ਿਲਮ ਦੇ ਬਾਇਕਾਟ ਦੀ ਗੱਲ ਹੋਣ ਲੱਗੀ।

ਰਿਪੋਰਟ: ਤਨੀਸ਼ਾ ਚੌਹਾਨ, ਐਡਿਟ: ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)