ਮਹਿੰਗਾਈ ਖਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਰਾਜਾ ਵੜਿੰਗ 'ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ ’ਚ ਪੰਜਾਬ ਕਾਂਗਰਸ ਵੱਲੋਂ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਧੱਕਾਮੁੱਕੀ ਹੋਈ। ਰਾਜਾ ਵੜਿੰਗ ਸਣੇ ਕਈ ਕਾਂਗਰਸੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ।
ਕਾਂਗਰਸ ਵੱਲੋਂ ਪੂਰੇ ਭਾਰਤ ਵਿੱਚ ਮਹਿੰਗਾਈ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਵਿੱਚ ਵੀ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
(ਐਡਿਟ - ਸਦਫ਼ ਖ਼ਾਨ)