ਅਮ੍ਰਿਤਪਾਲ ਸਿੰਘ : ‘ਸਿੱਖੀ ਹੱਕਾਂ ਦੀ ਗੱਲ ਕਰਦੀ ਫ਼ਿਲਮ ਬੈਨ ਕੀਤੀ ਜਾਂਦੀ ਹੈ, ਪਰ...’
ਅਕਾਲ ਤਖ਼ਤ, ਅੰਮ੍ਰਿਤਸਰ ਵਿਖੇ ਅੰਮ੍ਰਿਤ ਛਕਣ ਲਈ ਕਈ ਲੋਕ ਪਹੁੰਚੇ। ਇਸ ਮੌਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਵੀ ਉੱਥੇ ਪਹੁੰਚੇ ਹੋਏ ਸਨ।
ਇਸ ਦੌਰਾਨ ਉਨ੍ਹਾਂ ਪੰਜਾਬ ਨੂੰ ਦਰਪੇਸ਼ ਮੁਸ਼ਕਲਾਂ ਅਤੇ ’84 ਕਤਲੇਆਮ ’ਤੇ ਬਣਨ ਵਾਲੀਆਂ ਫ਼ਿਲਮਾਂ ਉੱਤੇ ਪਾਬੰਦੀ ਦਾ ਵੀ ਜ਼ਿਕਰ ਕੀਤਾ।
(ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਸਦਫ਼ ਖ਼ਾਨ)