ਔਰਤਾਂ ਵਿੱਚ ਵੱਧ ਰਿਹਾ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਕਿੰਨਾ ਖ਼ਤਰਨਾਕ ਹੈ
ਭਾਰਤ ’ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਯਾਨਿ ਕਿ ਸਰਵਾਇਕਲ ਕੈਂਸਰ ਦੂਜਾ ਸਭ ਤੋਂ ਆਮ ਕੈਂਸਰ ਹੈ। ਪਰ ਇਸ ਕੈਂਸਰ ਬਾਰੇ ਔਰਤਾਂ ’ਚ ਜਾਗਰੂਕਤਾ ਦੀ ਘਾਟ ਹੈ।
ਅੱਜ ਇਸ ਲੇਖ ਜ਼ਰੀਏ ਅਸੀਂ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਕੁਝ ਖਾਸ ਗੱਲਾਂ ਆਪਣੇ ਪਾਠਕਾਂ ਨਾਲ ਸਾਂਝੀਆਂ ਕਰ ਰਹੇ ਹਾਂ।
ਇਸਤਰੀ ਰੋਗ ਮਾਹਰ ਡਾ. ਸ਼ਿਵਾਨੀ ਗਰਗ ਬੱਚੇਦਾਨੀ ਦੇ ਕੈਂਸਰ ਦੇ ਲੱਛਣ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸ ਰਹੇ ਹਨ।
ਪ੍ਰੋਡਿਊਸਰ- ਪ੍ਰਿਅੰਕਾ ਧੀਮਾਨ
ਸ਼ੂਟ- ਇਕਬਾਲ ਖਹਿਰਾ
ਐਡਿਟ- ਸਦਫ਼ ਖਾਨ